Sunday, April 1, 2012

ਕੁਝ ਇਸ ਤਰਾਂ ਮੈਂ ਅਪਣੀ ਜ਼ਿੰਦਗੀ ਤਮਾਮ ਕਰ ਦੇਵਾਂ


ਸਵੇਰ ਤੋਂ ਸਿਰਫ ਤੈਨੂੰ ਹੀ ਵੇਖਾਂ ਤੇ ਸ਼ਾਮ ਕਰ ਦੇਵਾਂ

ਸੁਪਨਿਆਂ ਵਿਚ ਵੀ ਮੈਨੂੰ ਤੇਰੇ ਬਿਨਾਂ ਕੋਈ ਦਿਖਾਈ ਨਾਂ ਦੇਵੇ

ਉਮਰ ਭਰ ਲਈ ਇਹਨਾਂ ਅੱਖਾਂ ਨੂੰ ਤੇਰਾ ਗੁਲਾਮ ਕਰ ਦੇਵਾਂ

ਤੇਰੀ ਪ੍ਯਾਰ ਦੀ ਖੁਸ਼ਬੂ ਨਾਲ ਮਹਿਕਣ ਮੇਰੇ ਸਾਹ

......ਤੇ ਜਿੰਨੇ ਵੀ ਹੋਣ ਮੇਰੇ ਸਾਹ ਉਹ ਤੇਰੇ ਨਾਮ ਕਰ ਦੇਵਾਂ..

No comments:

Post a Comment